NSUI president resigned : ਚੰਡੀਗੜ੍ਹ ਦੇ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਚਲਦੀ ਪ੍ਰੈਸ ਕਾਨਫਰੰਸ 'ਚ ਦਿੱਤਾ ਅਸਤੀਫ਼ਾ

ਏਜੰਸੀ

ਖ਼ਬਰਾਂ, ਪੰਜਾਬ

ਸਿਕੰਦਰ ਬੂਰਾ ਨੇ PU ਚੋਣਾਂ 'ਚ ਨਵੇਂ ਪ੍ਰਧਾਨ ਦੇ ਉਮੀਦਵਾਰ ਦੇ ਨਾਮ 'ਤੇ ਜਤਾਈ ਨਰਾਜ਼ਗੀ

NSUI president Sikandar Bura

NSUI president Sikandar Bura resigned :  ਚੰਡੀਗੜ੍ਹ ਦੇ NSUI ਦੇ ਪ੍ਰਧਾਨ ਸਿਕੰਦਰ ਬੂਰਾ ਵੱਲੋਂ ਅੱਜ ਚਲਦੀ ਪ੍ਰੈਸ ਕਾਨਫਰੰਸ ਵਿਚ ਹੀ ਅਸਤੀਫ਼ਾ ਦੇ ਦਿੱਤਾ ਗਿਆ। ਸਿਕੰਦਰ ਬੂਰਾ ਵੱਲੋਂ ਪੰਜਾਬ ਯੂਨੀਵਰਸਿਟੀ ਚੋਣਾਂ 'ਚ ਨਵੇਂ ਪ੍ਰਧਾਨ ਦੇ ਉਮੀਦਵਾਰ ਦੇ ਨਾਮ 'ਤੇ ਨਰਾਜ਼ਗੀ ਜਤਾਉਂਦੇ ਹੋਏ ਪ੍ਰੈਸ ਕਾਨਫਰੰਸ ਵਿਚ ਹੀ ਅਸਤੀਫ਼ਾ ਦੇ ਦਿੱਤਾ ਗਿਆ।