Punjab News : CM ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਨਿਰੰਤਰ ਮਸਲੇ ਹੱਲ ਕੀਤੇ ਜਾ ਰਹੇ ਹਨ : ਅਨੁਰਾਗ ਵਰਮਾ
CM ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਨਿਰੰਤਰ ਮਸਲੇ ਹੱਲ ਕੀਤੇ ਜਾ ਰਹੇ ਹਨ : ਅਨੁਰਾਗ ਵਰਮਾ
Anurag Verma
Punjab News : ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਕਿਹਾ ਹੈ ਕਿ CM ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਨਿਰੰਤਰ ਮਸਲੇ ਹੱਲ ਕੀਤੇ ਜਾ ਰਹੇ ਹਨ।