Amritsar News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਕੀਤਾ ਤਲਬ
Amritsar News : ਪੱਤਰ ਜਾਰੀ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਦਿੱਤੇ ਹੁਕਮ
Bibi Jagir Kaur
Amritsar News : ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੱਤਰ ਜਾਰੀ ਕਰਕੇ ਬੀਬੀ ਜਗੀਰ ਕੌਰ ਕੋਲੋਂ ਰੋਮਾਂ ਦੀ ਬੇਅਦਬੀ ਨੂੰ ਲੈ ਕੇ ਮੰਗਿਆ ਸਪਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੱਤਰ ਵਿਚ ਕਿਹਾ ਗਿਆ ਹੈ ਕਿ ਬੀਬੀ ਜਗੀਰ ਕੌਰ ਦੇ ਖਿਲਾਫ਼ ਲਿਖਤੀ ਸਿਕਾਇਤਾਂ ਪੁੱਜੀਆਂ ਹਨ।
ਪੱਤਰ ਵਿਚ ਬੀਬੀ ਜਗੀਰ ਕੌਰ ਨੂੰ ਆਪਣੀ ਕੁੜੀ ਮਾਰਨ ਦਾ ਸਪਸ਼ਟੀ ਕਰਨ ਵੀ ਮੰਗਿਆ ਗਿਆ। ਬੀਬੀ ਜਗੀਰ ਕੌਰ ਨੂੰ ਅਕਾਲ ਤਖਤ ਸਾਹਿਬ ਇੱਕ ਹਫ਼ਤੇ ਦੇ ਅੰਦਰ-ਅੰਦਰ ਪੇਸ਼ ਹੋਣ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
(For more news apart from Shri Akal Sahib summoned Bibi Jagir Kaur News in Punjabi, stay tuned to Rozana Spokesman)