ਪੰਜਾਬ ਸਰਕਾਰ ਨੇ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਇਮਤਿਹਾਨ ਲੈਣ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2364 ਪੋਸਟਾਂ ਲਈ ਹੋਵਾਗਾ ਇਮਤਿਹਾਨ

Captian

Captian

Captian

ਚੰਡੀਗੜ੍ਹ : ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫ਼ੈਸਲਾ ਕੀਤਾ ਹੈ।  ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ । ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ।