ਬਰਨਾਲਾ ਪੁਲਿਸ ਦੀ ਛਾਪੇਮਾਰੀ, ਵੱਡੀ ਗਿਣਤੀ 'ਚ ਨਜਾਇਜ਼ ਸਟੋਰ ਕੀਤੇ ਪਟਾਕੇ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਬਿਨਾਂ ਲਾਇਸੈਂਸ ਤੋਂ ਨਹੀਂ ਵੇਚੇ ਜਾ ਸਕਦੇ ਪਟਾਕੇ'

recover large number of illegally stored firecrackers

 

ਬਰਨਾਲਾ: ਪਟਾਕਿਆਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਲੋਕ ਗੈਰ-ਕਾਨੂੰਨੀ ਢੰਗ ਨਾਲ ਪਟਾਕਿਆਂ ਨੂੰ ਗੋਦਾਮਾਂ ਵਿੱਚ ਭਰ ਰਹੇ ਹਨ। ਬਰਨਾਲਾ ਸ਼ਹਿਰ ਵਿੱਚ ਅਜਿਹੇ ਕਈ ਗੋਦਾਮ (Recover large number of illegally stored firecrackers) ਵੀ ਫੜੇ ਗਏ ਹਨ।

  ਹੋਰ ਵੀ ਪੜ੍ਹੋ: ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਕੈਪਟਨ ਨੇ ਜਤਾਇਆ ਦੁੱਖ, ਮੁਆਵਜ਼ੇ ਦੀ ਕੀਤੀ ਮੰਗ

 

 

ਬਰਨਾਲਾ ਦੇ ਐਸਡੀਐਮ ਬਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਦੇ ਆਧਾਰ ’ਤੇ ਜਾਣਕਾਪੀ ਮਿਲੀ ਸੀ ਕਿ ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਅਤੇ ਬਾਹਰੀ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ (Recover large number of illegally stored firecrackers)  ਪਟਾਕਿਆਂ ਨੂੰ ਨਾਜਾਇਜ਼ ਤਰੀਕੇ ਨਾਲ ਸਟੋਰ ਕੀਤਾ ਗਿਆ ਹੈ। 

 

 

  ਹੋਰ ਵੀ ਪੜ੍ਹੋ: ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ

ਵਾਲੀਆ ਨੇ ਦੱਸਿਆ ਕਿ ਦੇਰ ਰਾਤ ਦੇ ਹਨੇਰੇ 'ਚ ਪੁਲਿਸ ਫੋਰਸ  ਨਾਲ ਕਈ ਗੋਦਾਮਾਂ 'ਤੇ ਛਾਪੇਮਾਰੀ ਕੀਤੀ (Recover large number of illegally stored firecrackers)  ਗਈ। ਇਸ ਦੌਰਾਨ ਕਰੋੜਾਂ ਰੁਪਏ ਦੇ ਪਟਾਕੇ ਬਰਾਮਦ ਹੋਏ ਗਏ। ਫਿਲਹਾਲ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

 

ਡੀਸੀ ਅਤੇ ਐਸਐਸਪੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਬਿਨਾਂ ਲਾਇਸੈਂਸ ਤੋਂ ਪਟਾਕੇ ਨਹੀਂ ਵੇਚੇ ਜਾ ਸਕਦੇ। ਇਸ ਗੈਰ-ਕਾਨੂੰਨੀ ਤਰੀਕੇ ਨਾਲ ਪਟਾਕੇ ਸਟੋਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

  ਹੋਰ ਵੀ ਪੜ੍ਹੋ:  ਜੰਮੂ-ਕਸ਼ਮੀਰ ਦੇ ਡੋਡਾ ਵਿਚ ਦਰਦਨਾਕ ਹਾਦਸਾ, ਮਿੰਨੀ ਬੱਸ ਖਾਈ ਵਿਚ ਡਿੱਗੀ, 8 ਲੋਕਾਂ ਦੀ ਮੌਤ