ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 3 IPS ਅਫ਼ਸਰਾਂ ਸਮੇਤ 90 DSP ਬਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਤੌਰ 'ਤੇ ਫੇਰਬਦਲ ਲਗਾਤਾਰ ਜਾਰੀ ਹੈ।

Major reshuffle in Punjab Police, 90 DSPs including 3 IPS officers replaced

 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਦੌਰਾਨ 3 ਆਈ. ਪੀ. ਐੱਸ. ਅਫ਼ਸਰਾਂ ਸਮੇਤ 90 ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।