ਜੇਲ੍ਹਾਂ ਵਿਚ ਮੋਬਾਈਲ ਚੋਰੀ ਰੱਖਣ 'ਤੇ ਕੀਤੇ ਜਾਣਗੇ ਸਖ਼ਤ ਇੰਤਜ਼ਾਮ-ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਾਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਚਨਬੱਧ

Cabinet Minister Sukhjinder Randhawa

ਫਿਰੋਜ਼ਪੁਰ (ਬਲਬੀਰ ਸਿੰਘ ਜੋਸਨ)-: ਜੇਲ੍ਹਾਂ ਵਿਚ ਚੋਰੀ ਮੋਬਾਈਲ ਲੈ ਕੇ ਜਾਣ ਨੂੰ ਰੋਕਣ ਲਈ ਜੇਲ੍ਹਾਂ ਵਿਚ ਸਿਮ ਲੋਕ/ਮੋਬਾਈਲ ਡਿਵਾਈਸ ਲੋਕੇਟਰ, ਪੋਰਟੇਬਲ ਜੈਮਰ ਅਤੇ ਹੋਰ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਇਹ ਜਾਣਕਾਰੀ ਕੈਬਨਿਟ ਮੰਤਰੀ (ਜੇਲ੍ਹਾਂ) ਸ੍ਰ: ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।

ਇਸ ਮੌਕੇ ਐਮਪੀ ਖਡੂਰ ਸਾਹਿਬ ਜਸਬੀਰ ਸਿੰਘ ਗਿੱਲ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਚੰਦਰ ਗੈਂਦ, ਕਾਂਗਰਸੀ ਆਗੂ ਲਾਡੀ ਗਹਿਰੀ, ਨਸੀਬ ਸੰਧੂ ਆਦਿ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।