ਵੱਡੀ ਖ਼ਬਰ! ਮਜੀਠੀਆ ਨੂੰ ਗੈਂਗਸਟਰਾਂ ਵਲੋਂ ਮਿਲੀ ਧਮਕੀ 'ਤੇ ਦੇਖੋ ਕੀ ਬੋਲੇ ਸੁਖਜਿੰਦਰ ਰੰਧਾਵਾ!

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਮੁਤਾਬਕ ਸਾਈਬਰ ਸੈੱਲ ਵਲੋਂ ਇਸ ਮਾਮਲੇ ਦੀ ਪੂਰੀ ਇਨਕੁਆਰੀ ਕਰਨੀ ਚਾਹੀਦੀ ਹੈ। 

Sukhjinder singh randhawa bikram singh majithia

ਫਿਰੋਜ਼ਪੁਰ: ਸਾਬਕਾ ਮੰਤਰੀ ਅਤੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਕੱਲ ਗੈਂਗਸਟਰਾਂ ਵੱਲੋਂ ਧਮਕੀ ਮਿਲੀ ਸੀ। ਹੁਣ ਇਸ ’ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਆਨ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਮਾਮਲੇ ਦੀ ਜਾਂਚ ਦਾ ਜ਼ਿੰਮਾ ਸਾਈਬਰ ਸੈੱਲ ਨੂੰ ਦੇਣ ਲਈ ਆਖਿਆ ਹੈ। ਉਨ੍ਹਾਂ ਮੁਤਾਬਕ ਸਾਈਬਰ ਸੈੱਲ ਵਲੋਂ ਇਸ ਮਾਮਲੇ ਦੀ ਪੂਰੀ ਇਨਕੁਆਰੀ ਕਰਨੀ ਚਾਹੀਦੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।