Amritsar murder case: ਅੰਮ੍ਰਿਤਸਰ 'ਚ ਸ਼ਰੇਆਮ ਨੌਜਵਾਨ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਵਨੀਤ ਉਰਫ ਸੋਨੂੰ ਮੋਟਾ ਵਜੋਂ ਹੋਈ ਮ੍ਰਿਤਕ ਦੀ ਪਛਾਣ

Amritsar murder case: Young man openly murdered in Amritsar

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਨੇੜੇ ਪੈਂਦੇ ਬਾਜ਼ਾਰ ਕਾਠੀਆਂ ਵਿਖੇ ਅੱਜ ਨੌਜਵਾਨ ਸੋਨੂ ਮੋਟਾ ਦੀ ਗੋਲੀਆਂ ਮਾਰ ਕੇ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰ ਦਿੱਤੀ ਗਈ, ਜਿਸ ਦੀ ਮੌਤ ਦੀ ਪੁਸ਼ਟੀ ਪੁਲਿਸ ਵਲੋਂ ਕਰ ਦਿੱਤੀ ਗਈ ਹੈ ਅਤੇ ਮੌਕੇ ਉਤੇ ਜਾਂਚ ਕੀਤੀ ਜਾ ਰਹੀ ਹੈ।