ਲੰਬੇ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਤੋੜੀ ਚੁੱਪੀ, ਕੀ ਸਿਆਸਤ ਵਿੱਚ ਹੋਵੇਗੀ ਐਂਟਰੀ, ਜਾਣੋ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ ਨਵਜੋਤ ਸਿੱਧੂ ਅੰਮ੍ਰਿਤਸਰ 'ਚ ਸਵੇਰੇ 11 ਵਜੇ ਕਰਨਗੇ ਅਹਿਮ ਪ੍ਰੈਸ ਕਾਨਫ਼ਰੰਸ

I will open a new page in my life: Navjot Sidhu

ਚੰਡੀਗੜ੍ਹ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਪੰਜਾਬ ਵਿੱਚ ਸਿਆਸੀ ਬਹਿਸ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਭਲਕੇ ਸਵੇਰੇ 11 ਵਜੇ ਅੰਮ੍ਰਿਤਸਰ ਵਿਖੇ ਪ੍ਰੈਸ ਵਾਰਤਾ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣੀ ਜਿੰਦਗੀ ਦਾ ਇਕ ਨਵਾਂ ਚੈਪਟਰ ਸ਼ੁਰੂ ਕਰਨਗੇ।