Punjab News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਦਮਾ, ਵੱਡੇ ਭਰਾ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਪਿੰਡ ਮੋਹਨ ਵਿਖੇ ਹੋਵੇਗਾ ਸਸਕਾਰ

BJP candidate Rana Gurmeet Singh Sodhi's elder brother passed away News

BJP candidate Rana Gurmeet Singh Sodhi's elder brother passed away News: ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਗਹਿਰਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਵੱਡੇ ਭਰਾ ਗੁਰੂ ਹਰਦੀਪ ਸਿੰਘ ਸੋਢੀ  ਦਾ ਦਿਹਾਂਤ ਹੋ ਗਿਆ ਹੈ। ਗੁਰੂ ਹਰਦੀਪ ਸਿੰਘ ਸੋਢੀ ਦਾ ਅੰਤਿਮ ਸਸਕਾਰ ਪਿੰਡ ਮੋਹਨ ਕੇ ਉਤਾੜ ਵਿਖੇ ਹੋਵੇਗਾ। ਇਸ ਮੌਕੇ ਰਾਣਾ ਸੋਢੀ ਦੇ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ।