MLA Kunwar Vijay Pratap Singh: MLA ਵਿਜੇ ਕੁੰਵਰ ਪ੍ਰਤਾਪ ਨੂੰ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, ਪਾਰਟੀ ’ਚੋਂ ਕੱਢਿਆ ਬਾਹਰ
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ
MLA Kunwar Vijay Pratap Singh
MLA Kunwar Vijay Pratap Singh: ਪੰਜਾਬ ਵਿੱਚ, ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ 'ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੇ ਵਿਰੁੱਧ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ।