Punjab News : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਬੀਰ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

Balwinder Singh Bhunder

 Punjab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। 

ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।