Punjab News : ਜੇਲ੍ਹ ਵਿਭਾਗ ਦੇ 33 ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਤਹਿਤ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ

Transfers of 33 officers/employees of the Jail Department

Punjab News : ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਤਹਿਤ ਵੀਰਵਾਰ ਨੂੰ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਜੇਲਾਂ ਵਿਭਾਗ ਵੱਲੋਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ। ਵਿਭਾਗ ਦੇ ਹੁਕਮਾਂ ਅਨੁਸਾਰ ਜੇਲ੍ਹ ਵਿਭਾਗ ਦੇ 33 ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਕੀਤਆਂ ਗਈਆਂ ਹਨ।