Tarn Taran News : ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ,ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ
Tarn Taran News : ਕਿਹਾ - ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ
ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ,ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ
Tarn Taran News in Punjabi : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਹ ਨਿੱਜੀ ਤੌਰ 'ਤੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਮਿਲੇ। ਉਨ੍ਹਾਂੲ ਵੱਲੋਂ ਵੱਡੀ ਕਿਸ਼ਤੀ ਲੈ ਕੇ ਹੜ੍ਹਾਂ ਨਾਲ ਘਿਰੇ ਪਿੰਡ 'ਚ ਪਹੁੰਚ ਕੀਤੀ ਗਈ । ਮੰਤਰੀ ਲਾਲਜੀਤ ਭੁੱਲਰ ਨੇ ਲੋਕਾਂ ਨਾਲ ਬੈਠ ਕੇ ਪੀਤੀ ਚਾਹ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਉਨ੍ਹਾਂ ਕਿਹਾ ਕਿ ਜਦੋਂ ਵੀ ਲੋੜ ਪਈ ਮੈਨੂੰ ਇਕ ਫ਼ੋਨ ਕਰ ਦਿਓ, ਤੁਹਾਡਾ ਪੁੱਤ ਭੱਜਿਆ ਆਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
(For more news apart from Cabinet Minister Laljit Bhullar visited flood-affected areas Tarn Taran News in Punjabi, stay tuned to Rozana Spokesman)