ਕੈਪਟਨ ਅਮਰਿੰਦਰ ਸਿੰਘ ਨੇ ਖਾਲੀ ਕੀਤਾ ਕਪੂਰਥਲਾ ਹਾਊਸ, CRPF ਜਵਾਨਾਂ ਦਾ ਕੀਤਾ ਧੰਨਵਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ

Capt. Amarinder Singh vacated Kapurthala House

 

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਜਿੱਥੇ ਇੱਕ ਪਾਸੇ ਹੰਗਾਮਾ ਮਚਿਆ ਹੋਇਆ ਹੈ, ਉੱਥੇ ਦੂਜੇ ਪਾਸੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਦਿੱਲੀ ( Capt. Amarinder Singh vacated Kapurthala House)  ਵਿੱਚ ਹਨ।

 

 ਹੋੋਰ ਵੀ ਪੜ੍ਹੋ: ਕੋਲਕਾਤਾ 'ਚ ਇਮਾਰਤ ਡਿੱਗਣ ਨਾਲ ਤਿੰਨ ਸਾਲਾ ਬੱਚੇ ਸਮੇਤ ਔਰਤ ਦੀ ਮੌਤ

ਦਰਅਸਲ, ਉਹ ਨਿੱਜੀ ਦੌਰੇ ਕਾਰਨ ਮੰਗਲਵਾਰ ਨੂੰ ਦਿੱਲੀ ਪਹੁੰਚੇ ਸਨ। ਬੁੱਧਵਾਰ ਸਵੇਰੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਦੇ ਹੋਏ ਤਸਵੀਰਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਪੂਰਥਲਾ Capt. Amarinder Singh vacated Kapurthala House) ਹਾਊਸ ਵਿਖੇ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਦੀ ਸੇਵਾ ਅਤੇ ਸਮਰਪਣ ਲਈ ਧੰਨਵਾਦ ਕੀਤਾ।

 

 

 ਹੋੋਰ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਲਾਂਚ ਕੀਤਾ 'ਦੇਸ਼ਭਗਤੀ ਪਾਠਕ੍ਰਮ'