Punjab News: ਮੋਗਾ ਦੇ ਧਰਮਕੋਟ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਏਜੰਸੀ

ਖ਼ਬਰਾਂ, ਪੰਜਾਬ

Punjab News: ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ।

Bus accident victim of Punjab Roadways near Dharamkot of Moga

 

Punjab News: ਮੋਗਾ ਦੇ ਧਰਮਕੋਟ ਦੇ ਨੇੜੇ ਇੱਕ ਪਿਕਅਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਕਈ ਫੁੱਟ ਡੂੰਘਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।

ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ।