Punjab News: ਪੰਜਾਬ ਦੇ 4 ਜ਼ਿਲ੍ਹਿਆਂ ਦੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ

ਏਜੰਸੀ

ਖ਼ਬਰਾਂ, ਪੰਜਾਬ

Punjab News: ਪੰਜਾਬ ਤੇ 19 ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਨੇ ਮਿੱਤੀ 15.10.2024 ਨੂੰ ਚੁਣੇ ਗਏ ਸਰਪੰਚਾਂ ਨੂੰ ਮਿਆਤੀ 08.11.2024 ਨੂੰ ਸਹੁੰ ਚੁਕਵਾਈ ਗਈ ਸੀ

Panches and sarpanches of 4 districts of Punjab will be sworn in on December 3

 

Punjab News: ਪੰਜਾਬ ਦੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ, ਜਿਸ ਦੀ ਬਕਾਇਦਾ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ। ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਹੈ। 

ਪੰਜਾਬ ਤੇ 19 ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਨੇ ਮਿੱਤੀ 15.10.2024 ਨੂੰ ਚੁਣੇ ਗਏ ਸਰਪੰਚਾਂ ਨੂੰ ਮਿਆਤੀ 08.11.2024 ਨੂੰ ਸਹੁੰ ਚੁਕਵਾਈ ਗਈ ਸੀ। ਇਨ੍ਹਾਂ ਹੀ ਜ਼ਿਲਿਆਂ ਦੇ ਪੰਚਾਂ ਨੂੰ ਮਿੱਤੀ 19.11.2024 ਨੂੰ ਜ਼ਿਲ੍ਹਾ ਪੱਧਰ ਉੱਤੇ ਸਹੁੰ ਚੁਕਵਾਈ ਜਾ ਚੁੱਕੀ ਹੈ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਜਿੱਥੇ ਜ਼ਿਮਨੀ ਚੋਣਾਂ ਹੋਈਆਂ ਸਨ ਉੱਥੋਂ ਦੇ ਸਰਪੰਚਾਂ ਤੇ ਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਣੀ ਹੈ।
 

.