ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਪੀਲ ਦੀ ਸੁਣਵਾਈ ਤੋਂ ਜੱਜ ਨੇ ਖ਼ੁਦ ਨੂੰ ਕੀਤਾ ਵੱਖ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨੇ ਅਕਾਲੀ ਆਗੂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਦਿੱਤੀ ਸੀ ਚੁਣੌਤੀ 

Image

 

ਨਵੀਂ ਦਿੱਲੀ - ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ 'ਤੇ ਸੁਣਵਾਈ ਕਰਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ।

ਪੰਜਾਬ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।