4 ਅਕਤੂਬਰ ਨੂੰ ਹੋਵੇਗੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਰੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਦਿੱਤੇ ਨਿਰਦੇਸ਼

Punjab Cabinet meeting

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ 4 ਅਕਤੂਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।