Batala Police ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਤਿੰਨ ਦਿਨਾਂ ਰਿਮਾਂਡ

ਏਜੰਸੀ

ਖ਼ਬਰਾਂ, ਪੰਜਾਬ

ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼ 

Batala Police Gets Three-Day Remand of Jaggu Bhagwanpuria Latest News in Punjabi

Batala Police Gets Three-Day Remand of Jaggu Bhagwanpuria Latest News in Punjabi  ਬਟਾਲਾ :  ਬਟਾਲਾ ਪੁਲਿਸ ਨੂੰ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਤਿੰਨ ਦਿਨਾਂ ਰਿਮਾਂਡ ਮਿਲ ਗਿਆ ਹੈ। 

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਬਟਾਲਾ ਪੁਲਿਸ ਨੂੰ ਉਸ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਆਸਾਮ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਲੈ ਕੇ ਬਟਾਲਾ ਲਈ ਰਵਾਨਾ ਹੋ ਗਈ ਸੀ।

(For more news apart from Batala Police Gets Three-Day Remand of Jaggu Bhagwanpuria Latest News in Punjabi  stay tuned to Rozana Spokesman.)