ਬੇਅਦਬੀ ਰੋਕਣ ਵਾਲੀ ਸਿਲੈਕਟਿਵ ਕਮੇਟੀ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਬਾਜਵਾ ਦਾ ਦਿੱਤਾ ਹੋਇਆ ਅਸਤੀਫ਼ਾ ਮਨਜ਼ੂਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਰੋਕਥਾਮ ਬਿੱਲ, 2025 ਸਬੰਧੀ ਬਣਾਈ ਗਈ ਸੀ ਕਮੇਟੀ

MLA Tript Rajinder Bajwa's resignation from the Select Committee to Prevent Sacrilege has been accepted.


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੁਆਰਾ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁਧ  ਅਪਰਾਧਾਂ ਦੀ ਰੋਕਥਾਮ ਬਿੱਲ 2025 ਸੰਬੰਧੀ ਗਠਿਤ ਪੰਜਾਬ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਮੈਂਬਰ ਵਜੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਹੈ।