ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੀਆਂ ਚੂਲ੍ਹਾਂ ਹਿਲਾਉਣ ਦੀਆਂ ਘੜ੍ਹ ਰਹੀ ਹੈ ਵਿਉਂਤਾ
ਅਰੋੜਾ ਨੇ ਆਖਿਆ ਕਿ ਜਿਸ ਤਰ੍ਹਾਂ ਦਿੱਲੀ ਵਿਚ ਵਿਕਾਸ ਹੋ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹੋਵੇਗਾ।
Aam aadmi party captain government navjot sidhu
ਸੰਗਰੂਰ: ਆਮ ਆਦਮੀ ਪਾਰਟੀ ਅੰਦਰਖਾਤੇ ਕੈਪਟਨ ਸਰਕਾਰ ਦੀਆਂ ਚੂਲ੍ਹਾਂ ਹਿਲਾਉਣ ਦੀਆਂ ਵਿਉਂਤਾ ਘੜ੍ਹ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਅਤੇ ਨਵੇਂ ਸਿਰਿਓਂ ਸਰਕਾਰ ਬਨਾਉਣ ਦਾ ਸੱਦਾ ਦਿਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।