ਕਰਤਾਰਪੁਰ ਸਾਹਿਬ ਲਾਂਘੇ ਲਈ ਸ਼੍ਰੋਮਣੀ ਕਮੇਟੀ ਦੀ ਨਵੀਂ ਪਹਿਲ, ਫਰੀ ਬੱਸ ਸੇਵਾ ਦਾ ਆਰੰਭ!
ਹੁਣ ਸੰਗਤ ਨੂੰ ਲੱਗਣਗੀਆਂ ਮੌਜਾਂ
Dera baba nanak kartarpur sahib corridor bus service
 		 		ਜਲੰਧਰ: ਅੱਜ ਕਸਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਕਰਤਾਰਪੁਰ ਸਾਹਿਬ ਲਾਂਘੇ ਤੱਕ ਸੰਗਤ ਨੂੰ ਮੁਫਤ ਸੇਵਾ ਪ੍ਰਦਾਨ ਕਰਨ ਵਾਲੀ ਬੱਸ ਸੇਵਾ ਦਾ ਆਰੰਭ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਨੇ ਹਰੀ ਝੰਡੀ ਵਿਖਾ ਕੇ ਬੱਸ ਨੂੰ ਰਵਾਨਾ ਕੀਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।