PSEB ਵੱਲੋਂ ਦਸਵੀਂ ਤੇ ਬਾਰਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਜਾਣੋ ਕਦੋਂ ਹੋਣਗੇ ਪੇਪਰ

Pseb release 10th,12th class date sheet

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ ਮਹੀਨੇ ‘ਚ ਹੋਣ ਵਾਲੀ 10ਵੀਂ ਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ 10ਵੀਂ ਜਮਾਤ ਦੀ ਇਹ ਪ੍ਰੀਖਿਆ ਸਵੇਰ ਦੇ ਸੈਸ਼ਨ ‘ਚ ਹੋਵੇਗੀ ਜਦਕਿ 12ਵੀਂ ਜਮਾਤ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ‘ਚ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਦਸਵੀਂ ਦੀ ਪ੍ਰੀਖਿਆ 17 ਮਾਰਚ 2020 ਤੋਂ 8 ਅਪ੍ਰੈਲ 2020 ਤੱਕ ਹੋਵੇਗੀ, ਜਦਕਿ ਬਾਰਵੀਂ ਦੀ ਪ੍ਰੀਖਿਆ 3 ਮਾਰਚ ਤੋਂ 27 ਮਾਰਚ ਤੱਕ ਹੋਵੇਗੀ।

10ਵੀਂ ਜਮਾਤ ਦੀ ਡੇਟਸ਼ੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ —http://files-cdn.pseb.ac.in/pseb_files/matricdatesheet-2019-29-11-378.pdf

12ਵੀਂ ਜਮਾਤ ਦੀ ਡੇਟਸ਼ੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ —http://files-cdn.pseb.ac.in/pseb_files/srsecdatesheet-2019-29-11-282.pdf

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।