ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਜੌਲੀ ਬਣੇ ਪਾਵਰਕਾਮ ਦੇ ਡਾਇਰੈਕਟਰ

ਏਜੰਸੀ

ਖ਼ਬਰਾਂ, ਪੰਜਾਬ

ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ।

Gagandeep Singh Jolly

ਚੰਡੀਗੜ੍ਹ : ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ।

ਦੱਸ ਦੇਈਏ ਕਿ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜੌਲੀ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ।