ਹੋ ਜਾਓ ਸਾਵਧਾਨ, ਨਵੇਂ ਸਾਲ ਦੀ ਸ਼ੁਰੂਆਤ ਹੋਵੇਗੀ ਮੀਂਹ ਨਾਲ, ਇਸ ਦਿਨ ਤੋਂ ਆ ਸਕਦਾ ਹੈ ਮੀਂਹ!

ਏਜੰਸੀ

ਖ਼ਬਰਾਂ, ਪੰਜਾਬ

ਨਵੀਂ ਦਿੱਲੀ ਦੇ ਕੁਝ ਇਲਾਕਿਆਂ 'ਚ ਇਕ ਤੇ 2 ਜਨਵਰੀ ਨੂੰ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

Weather in Punjab

ਜਲੰਧਰ: ਮੌਸਮ ਵਿਭਾਗ ਨੇ ਤਾਜ਼ਾ ਜਾਣਕਾਰੀ ਦਿੱਤੀ ਹੈ ਕਿ ਨਵੇਂ ਸਾਲ 2020 ਦਾ ਆਗਾਜ਼ ਕੁਝ ਰਾਜਾਂ ਲਈ ਮੀਂਹ ਦੇ ਨਾਲ ਹੋਣ ਵਾਲਾ ਹੈ। ਅਗਲੇ 24 ਘੰਟਿਆਂ 'ਚ ਵੀ ਕੁਝ ਥਾਵਾਂ 'ਤੇ ਮੀਂਹ ਪਵੇਗਾ। ਇਕ ਅਤੇ 2 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।