ਸੀਨੀਅਰ IAS ਅਧਿਕਾਰੀ ਵਿਜੇ ਕੁਮਾਰ ਸਿੰਘ ਬਣੇ CM ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ

ਏਜੰਸੀ

ਖ਼ਬਰਾਂ, ਪੰਜਾਬ

ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। 

Senior IAS officer Vijay Kumar Singh

ਚੰਡੀਗੜ੍ਹ: ਸੀਨੀਅਰ ਆਈ.ਏ.ਐੱਸ ਅਧਿਕਾਰੀ ਵਿਜੇ ਕੁਮਾਰ ਸਿੰਘ (Vijay Kumar Singh) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਮੁੱਖ ਸਕੱਤਰ ਲਗਾਇਆ ਗਿਆ ਹੈ। ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।