ਡਾ. ਨਵਜੋਤ ਕੌਰ ਸਿੱਧੂ ਨੇ ਛੱਡੀ ਕਾਂਗਰਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ‘ਰਾਜਾ ਵੜਿੰਗ ਨੇ ਕਾਂਗਰਸ ਨੂੰ ਤਬਾਹ ਕੀਤਾ'

Dr. Navjot Kaur Sidhu quits Congress

ਚੰਡੀਗੜ੍ਹ: ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨਾਂ ਨੇ ਐਕਸ ਉੱਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇਕਿਹਾ ਹੈ ਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਨੂੰ ਤਬਾਹ ਕੀਤਾ ਹੈ।