ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਅਧੀਨ ਸੇਵਾਵਾਂ ਚੋਣ ਬੋਰਡ ਭੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਨੋਟੀਫਿਕੇਸ਼ਨ ਵਿਚ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਬਾਰੇ ਲਿਖਿਆ ਹੈ।

Punjab Subordinate Services Selection Board

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਭੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਨੋਟੀਫਿਕੇਸ਼ਨ ਵਿਚ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਬਾਰੇ ਲਿਖਿਆ ਹੈ।


Photo