ਟੋਲ ਪਲਾਜ਼ਾ 'ਤੇ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੋਵੇਗਾ ਖਾਤਮਾ
ਵਾਹਨਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਵੀਡੀਓ ਨਿਗਰਾਨੀ ਕਰਨ ਲਈ ਡ੍ਰੋਨ ਦੀ ਵਰਤੋਂ ਕੀਤੀ ਜਾਵੇਗੀ।
Toll Plaza problems will be over
ਟੋਲ ਪਲਾਜ਼ਿਆਂ 'ਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਬੰਧੀ ਮੁਸ਼ਕਿਲਾਂ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਵੀਡੀਓ ਨਿਗਰਾਨੀ ਕਰਨ ਲਈ ਡ੍ਰੋਨ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਵੱਡੇ ਟੋਲ ਪਲਾਜ਼ਿਆਂ 'ਤੇ ਵਾਹਨਾਂ ਦੇ ਭੀੜ-ਭੜੱਕੇ ਨੂੰ ਨਿਯੰਤਰਿਤ ਕਰਨ ਲਈ ਮੈਪਿੰਗ ਤਕਨੀਕ ਦਾ ਸਹਾਰਾ ਵੀ ਲਿਆ ਜਾਵੇਗਾ।