ਪੰਜਾਬ ਸਰਕਾਰ ਨੇ IAS ਜਸਪ੍ਰੀਤ ਤਲਵਾੜ ਨੂੰ ਦਿੱਤਾ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਦਾ ਵਾਧੂ ਚਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਸੀਨੀਅਰ IAS ਜਸਪ੍ਰੀਤ ਤਲਵਾੜ ਨੂੰ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਦਾ ਵਾਧੂ ਚਾਰਜ ਦਿੱਤਾ ਹੈ।

Punjab Govt

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ IAS ਜਸਪ੍ਰੀਤ ਤਲਵਾੜ ਨੂੰ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਦਾ ਵਾਧੂ ਚਾਰਜ ਦਿੱਤਾ ਹੈ।

Photo