Kulwant Singh news:  ਈਡੀ ਨੇ MLA ਕੁਲਵੰਤ ਸਿੰਘ ਦੇ ਘਰ ਮਾਰੀ ਰੇਡ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਲਵੰਤ ਸਿੰਘ ਦੇ ਘੜ ਤੇ ਦਫ਼ਤਰ 'ਤੇ ਛਾਪੇਮਾਰੀ

Kulwant Singh MLA

MLA Kulwant SIngh: ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਵਿਖੇ ਛਾਪਾ ਮਾਰਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਹਨ।