ਪਟਿਆਲਾ 'ਚ ਸਾਬਕਾ ਅਕਾਲੀ ਕੌਂਸਲਰ ਬੱਬੀ ਮਾਨ ਦੇ ਗੋਲੀ ਲੱਗਣ ਕਾਰਨ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਿਆਲਾ ਦੇ ਰਾਘੋ ਮਾਜਰਾ ਇਲਾਕੇ ਦੀ ਘਟਨਾ

Former Akali councilor Bobby Mann dies of gunshot wound in Patiala


ਪਟਿਆਲਾ : ਸਾਬਕਾ ਅਕਾਲੀ ਕੌਂਸਲਰ ਬੱਬੀ ਮਾਨ ਦੀ ਆਪਣੀ ਹੀ ਰਿਵਾਲਵਰ ਨਾਲ ਗੋਲ਼ੀ ਲੱਗਣ ਕਰ ਕੇ ਮੌਤ ਹੋ ਗਈ ਹੈ। ਘਟਨਾ ਸ਼ੁਕਰਵਾਰ ਦੁਪਹਿਰੇ ਉਸ ਸਮੇਂ ਵਾਪਰੀ ਜਦੋਂ ਬੱਬੀ ਮਾਨ ਆਪਣੇ ਦਫਤਰ 'ਚ ਬੈਠੇ ਸਨ। ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੇ ਪਰਿਵਾਰਕ ਮੈਂਬਰ ਮੌਕੇ ’ਤੇ ਪੁੱਜੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।