Suspended DIG Bhullar's ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਏਜੰਸੀ

ਖ਼ਬਰਾਂ, ਪੰਜਾਬ

ਵੀਡੀਉ ਕਾਨਫ਼ਰੰਸਿੰਗ ਜ਼ਰੀਏ ਹੋਈ ਸੀ ਪੇਸ਼ੀ 

Suspended DIG Bhullar's Judicial Custody Extended By 14 Days Latest News in Punjabi 

Suspended DIG Bhullar's Judicial Custody Extended By 14 Days Latest News in Punjabi ਮੋਹਾਲੀ : ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਗਿਆ ਹੈ।

ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਚ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਦੱਸ ਦਈਏ ਕਿ ਮੁਅੱਤਲ ਡੀ.ਆਈ.ਜੀ. ਭੁੱਲਰ ਨੂੰ ਅਦਾਲਤ ਵਿਚ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਪੇਸ਼ੀ ਕੀਤਾ ਗਿਆ ਸੀ। ਹੁਣ ਅਗਲੀ ਪੇਸ਼ੀ 14 ਨਵੰਬਰ ਨੂੰ ਹੋਵੇਗੀ। 

ਇਸ ਦੇ ਨਾਲ ਹੀ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ CBI ਦੀ FIR ਤੋਂ ਬਾਅਦ ਹੁਣ ਵਿਜੀਲੈਂਸ ਨੇ ਡੀ.ਏ. ਤਹਿਤ ਮੁਕੱਦਮਾ ਦਰਜ ਕੀਤਾ ਹੈ।

(For more news apart from Suspended DIG Bhullar's Judicial Custody Extended By 14 Days Latest News in Punjabi stay tuned to Rozana Spokesman.)