ਅੰਮ੍ਰਿਤਸਰ : ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਚੀਫ ਦੀਵਾਨ ਖਾਲਸਾ ਦੇ ਸਾਬਕਾ ਮੁੱਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਇੰਦਰਪ੍ਰੀਤ ਸਿੰਘ ਚੱਢਾ ਦੀ ਮੌਤ ਹੋ ਗਈ।