ਰਾਣਾ ਗੁਰਜੀਤ ਦਾ ਸੁਖਪਾਲ ਖਹਿਰਾ ਨੂੰ ਵੱਡਾ ਸਵਾਲ!

ਖ਼ਬਰਾਂ, ਪੰਜਾਬ

ਚੰਡੀਗੜ੍ਹ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੀਤੀ ਗਈ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ 'ਆਪ' ਆਗੂ ਸੁਖਪਾਲ ਖਹਿਰਾ ਉਨ੍ਹਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਰਾਣਾ ਗੁਰਜੀਤ ਨੇ ਕਿਹਾ ਹੈ ਕਿ ਉਨ੍ਹਾਂ ਖਿਲਾਫ ਕੁਝ ਸਾਬਿਤ ਨਹੀਂ ਹੋਇਆ, ਫਿਰ ਵੀ ਉਨ੍ਹਾਂ ਨੇ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇ ਦਿੱਤਾ। ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ਨੂੰ ਵੱਡਾ ਸਵਾਲ ਕਰਦਿਆਂ ਕਿਹਾ ਕਿ ਖਹਿਰਾ ਵੀ ਕਿਉਂ ਨਹੀਂ ਨੈਤਿਕਤਾ ਦਿਖਾ ਦਿੰਦੇ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਵੀ ਡਰੱਗ ਮਾਮਲੇ ਸਬੰਧੀ ਸੰਮਨ ਜਾਰੀ ਹੋ ਚੁੱਕੇ ਹਨ, ਫਿਰ ਉਹ ਕਿਉਂ ਨਹੀਂ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇ ਦਿੰਦੇ। 

ਰਾਣਾ ਗੁਰਜੀਤ ਨੇ ਕਿਹਾ ਕਿ ਰੇਤ ਮਾਫੀਆ ਦੇ ਮਾਮਲੇ 'ਚ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ, ਇਸ ਦੇ ਬਾਵਜੂਦ ਵੀ ਸੁਖਪਾਲ ਖਹਿਰਾ ਵਲੋਂ ਲਗਾਤਾਰ ਉਨ੍ਹਾਂ 'ਤੇ ਸਵਾਲ ਚੁੱਕੇ ਜਾ ਰਹੇ ਸਨ। ਇਸ ਲਈ ਉਨ੍ਹਾਂ ਨੇ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਬੁਲਾਏ ਜਾਣ ਦੀ ਗੱਲ ਹੈ ਤਾਂ ਈ. ਡੀ. ਕਿਸੇ ਵੀ ਵਿਅਕਤੀ ਕੋਲੋਂ ਪੁੱਛਗਿੱਛ ਕਰ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਰਾਣਾ ਗੁਰਜੀਤ ਦੇ ਇਸ ਸਵਾਲ ਦਾ ਸੁਖਪਾਲ ਖਹਿਰਾ ਕੀ ਜਵਾਬ ਦਿੰਦੇ ਹਨ।