ਸੰਘਣੀ ਧੁੰਦ: ਦਰਬਾਰ ਸਾਹਿਬ ਆਉਣ ਵਾਲਿਆਂ ਦੀ ਹਾਜ਼ਰੀ ਘੱਟ

ਖ਼ਬਰਾਂ, ਪੰਜਾਬ

ਅੰਮ੍ਰਿਤਸਰ: ਪਿਛਲੇ 2 ਦਿਨਾਂ ਤੋਂ ਪੈ ਰਹੀ ਬਹੁਤ ਜ਼ਿਆਦਾ ਠੰਡ ਅਤੇ ਕੋਹਰੇ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸੈਲਾਨੀ, ਸ਼ਰਧਾਲੂ ਤੇ ਸੰਗਤਾਂ ਉਤਸ਼ਾਹ ਪਹਿਲਾਂ ਵਾਂਗ ਹੈ। ਪਰ ਕਹਿਰ ਦੀ ਠੰਡ ਕਾਰਨ ਹਾਜ਼ਰੀ ਘੱਟ ਗਈ ਹੈ।