ਸਰਹੱਦ ਤੋਂ ਨੌਂ ਕਿਲੋ ਹੈਰੋਇਨ ਤੇ ਪਿਸਤੌਲ ਸਮੇਤ ਤਸਕਰ ਕਾਬੂ

ਖ਼ਬਰਾਂ, ਪੰਜਾਬ

ਤਰਨਤਾਰਨ : ਬੀ.ਐਸ.ਐਫ਼ ਵਲੋਂ ਆਏ ਦਿਨ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾ ਰਿਹਾ। ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਪਿੰਡ ਖਾਲੜਾ ਵਿਚ ਸਾਹਮਣੇ ਆਇਆ ਹੈ ਜਿਥੇ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਨੌਂ ਕਿਲੋ ਹੈਰੋਇਨ ਬਰਾਮਦ ਕੀਤੀ ਹੈ।