ਟਰੱਕ ਅਤੇ ਕਾਰ ਦੀ ਟੱਕਰ, ਤਿੰਨ ਹਲਾਕ

ਖ਼ਬਰਾਂ, ਪੰਜਾਬ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇਕ ਟਰਾਲੇ ਨੇ ਕਾਰ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਇਕ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।