ਪੰਜਾਬ
ਕਬੱਡੀ ਮੈਚ ਦੌਰਾਨ ਹਮਲੇ 'ਚ ਜ਼ਖਮੀ ਹੋਏ ਕਬੱਡੀ ਕੋਚ ਦੀ ਮੌਤ
ਸੈਕਟਰ 82 ਵਿੱਚ ਅੱਜ ਹੋ ਰਹੇ ਕਬੱਡੀ ਮੈਚ ਵਿੱਚ ਚੱਲੀਆਂ ਸਨ ਗੋਲੀਆਂ
Punjab ਦੇ ਸਕੂਲਾਂ 'ਚ 24 ਤੋਂ 31 ਦਸੰਬਰ ਤੱਕ ਰਹਿਣਗੀਆਂ ਸਰਦੀ ਦੀਆਂ ਛੁੱਟੀਆਂ
ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
Kangana Ranaut ਮਾਣਹਾਨੀ ਮਾਮਲੇ 'ਚ ਬਠਿੰਡਾ ਦੀ ਅਦਾਲਤ ਵਿਚ ਹੋਈ ਸੁਣਵਾਈ
ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ 2026 ਨੂੰ ਹੋਵੇਗੀ
Captain Amarinder Singh ਅਤੇ ਸੁਖਜਿੰਦਰ ਸਿੰਘ ਰੰਧਾਵਾ ਦੋਵੇਂ ਜ਼ੁਬਾਨ ਦੇ ਕੱਚੇ ਹਨ : ਕੁਲਦੀਪ ਸਿੰਘ ਧਾਲੀਵਾਲ
ਕਿਹਾ : ਸੁਖਜਿੰਦਰ ਸਿੰਘ ਰੰਧਾਵਾ ਖੁਦ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਹਨ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਸੁਣਵਾਈ ਟਲੀ
ਮਾਮਲੇ ਦੀ ਅਗਲੀ ਸੁਣਵਾਈ ਭਲਕੇ 16 ਦਸੰਬਰ ਲਈ ਤੈਅ
Congress MP ਡਾ. ਅਮਰ ਸਿੰਘ ਨੇ ਦਿੱਲੀ 'ਚ ਵਧੇ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਚੁੱਕੇ ਸਵਾਲ
ਕਿਹਾ : ਦਿੱਲੀ 'ਚ ਵਧੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਹੈ ਦਿੱਕਤ
2300 ਕਰੋੜ ਰੁਪਏ ਦੀ ਕ੍ਰਿਪਟੋ ਕਰੰਸੀ ਘੁਟਾਲੇ ਦਾ ਪਰਦਾਫਾਸ਼
ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ 8 ਥਾਵਾਂ 'ਤੇ ED ਦੀ ਛਾਪੇਮਾਰੀ
ਅੰਮ੍ਰਿਤਸਰ ਤੋਂ ਬਾਅਦ ਹੁਣ ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚਿਆ ਹੜਕੰਪ
ਬੱਚਿਆਂ ਨੂੰ ਭੇਜਿਆ ਗਿਆ ਘਰ
Bathinda-Dabwali ਰੋਡ 'ਤੇ ਸੰਘਣੀ ਧੁੰਦ ਕਾਰਨ ਵਾਪਰੇ ਦੋ ਵੱਖ-ਵੱਖ ਸੜਕ ਹਾਦਸੇ
ਦੋ ਵਿਅਕਤੀਆਂ ਦੀ ਹੋਈ ਮੌਤ, ਇਕ ਹੋਇਆ ਗੰਭੀਰ ਜ਼ਖ਼ਮੀ
Punjab Weather Update: ਪੰਜਾਬ ਵਿਚ ਠੰਢ ਨੇ ਠਾਰੇ ਲੋਕ, ਕਈ ਇਲਾਕਿਆਂ ਵਿਚ ਅੱਜ ਵੀ ਪਈ ਸੰਘਣੀ ਧੁੰਦ
Punjab Weather Update: ਬਠਿੰਡਾ ਅਤੇ ਲੁਧਿਆਣਾ ਵਿੱਚ ਸਭ ਤੋਂ ਘੱਟ 6 ਡਿਗਰੀ ਸੈਲਸੀਅਸ ਤਾਪਮਾਨ ਕੀਤਾ ਗਿਆ ਦਰਜ