ਪੰਜਾਬ
Punjab News: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਅੱਜ ਹੋਵੇਗੀ ਮੈਗਾ ਪੀ.ਟੀ.ਐਮ
Punjab News: ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਸ਼ਿਰਕਤ
Kisan Protest : ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਜਲੰਧਰ-ਫਗਵਾੜਾ ਹਾਈਵੇਅ ਕੀਤਾ ਜਾਮ
ਨੈਸ਼ਨਲ ਹਾਈਵੇਅ 'ਤੇ ਪਿੰਡ ਧਨੋਵਾਲੀ ਨੇੜੇ ਜਾਮ ਲਾਇਆ
ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਖ਼ਰੀਦ ਤੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੇ ਹੁਕਮ
'ਮੰਡੀਆਂ ਦੀ ਖੁਦ ਮਾਨੀਟਰਿੰਗ ਕਰ ਰਿਹਾ...ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ'
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਉਮੀਦਵਾਰਾਂ ਨੂੰ ਨੌਕਰੀਆਂ ਲਈ ਕੈਂਪ ਵਿੱਚ ਸ਼ਿਰਕਤ ਕਰਨ ਦੀ ਕੀਤੀ ਅਪੀਲ
ਵਿਵਾਦ ਤੋਂ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
"ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨ"
ਗੜ੍ਹਚਿਰੌਲੀ 'ਚ ਪੁਲਿਸ ਨੂੰ ਮਿਲੀ ਸਫਲਤਾ, ਮੁਕਾਬਲੇ 'ਚ 3-4 ਨਕਸਲੀਆਂ ਨੂੰ ਕੀਤਾ ਢੇਰ
ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ
Bathinda News : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Bathinda News : ਕਿਸਾਨ ਨੌਜਵਾਨ ’ਤੇ ਸੀ ਕਰੀਬ 10 ਲੱਖ ਰੁਪਏ ਦਾ ਕਰਜਾ
Gurdaspur News : ਗੁਰਦਾਸਪੁਰ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਪਿਕਅੱਪ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਜ਼ਖਮੀ
Gurdaspur News : ਸਕੂਲ ਵੈਨ ਨੂੰ ਬਚਾਉਂਦੇ ਸਮੇਂ ਹੋਇਆ ਹਾਦਸਾ
ਸੁਧਾਰ ਲਹਿਰ ਦੇ ਮੈਂਬਰ ਚਰਨਜੀਤ ਬਰਾੜ ਨੇ ਅਕਾਲੀ ਦਲ ਉੱਤੇ ਚੁੱਕੇ ਸਵਾਲ, "ਜਥੇਦਾਰਾਂ ਦੀ ਨਿਯੁਕਤੀ ਤੇ ਹਟਾਉਣ ਲਈ ਤੈਅ ਹੋਵੇ ਪ੍ਰਕਿਰਿਆ"
"ਤਨਖ਼ਾਹੀਆ ਕਰਾਰ ਦੇ ਬਾਵਜੂਦ ਸੁਖਬੀਰ ਬਾਦਲ ਕਿਵੇਂ ਕਰ ਸਕਦਾ ਹੈ ਬੈਠਕਾਂ?
Chandigarh News : ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
Chandigarh News : ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ