ਪੰਜਾਬ
Amritsar News : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ
Amritsar News : ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਨਾਲ ਮੁਲਾਕਾਤ ਕੀਤੀ
Sultanpur Lodhi News : ਦੀਵਾਲੀ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ
Sultanpur Lodhi News : ਸਮਾਰਟ ਸਿਟੀ ਪ੍ਰੋਜੈਕਟ ਮੁਕੰਮਲ ਕਰਨ ਲਈ ਸਰਕਾਰ ਵਚਨਬੱਧ : ਮੰਤਰੀ ਰਣਜੋਧ ਸਿੰਘ
ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਲਗਾਇਆ ਧਰਨਾ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ
Pathankot News: ਪਠਾਨਕੋਟ ਵਿਚ ਕਰੋੜਾਂ ਦੀ ਹੈਰੋਇਨ ਨਾਲ 1 ਵਿਅਕਤੀ ਗ੍ਰਿਫਤਾਰ
Pathankot News: ਮੁਲਜ਼ਮ ਕੋਲੋਂ 1.350 ਕਿਲੋ ਹੈਰੋਇਨ ਹੋਈ ਬਰਾਮਦ
Jalandhar News: ਸੂਫੀ ਗਾਇਕ ਦੇ ਪੁੱਤ ਦੀ ਭਿਆਨਕ ਹਾਦਸੇ ਵਿਚ ਹੋਈ ਮੌਤ, ਕੁੱਤੇ ਦੇ ਅੱਗੇ ਆਉਣ ਕਾਰਨ ਬੇਕਾਬੂ ਹੋਈ ਸਕੂਟੀ
Jalandhar News: ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼
Punjab News: ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਚਚੇਰੇ ਭਰਾ ਦਾ ਕਤਲ, ਹਿਰਾਸਤ 'ਚ ਮੁਲਜ਼ਮ
Punjab News: ਇਸ ਲੜਾਈ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ
ਸਿਬਿਨ ਸੀ ਨੇ ਦਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
Tapa Accident News: ਸਸਕਾਰ ’ਤੇ ਜਾ ਰਹੇ ਪਰਿਵਾਰ ਦੀ ਡਿਵਾਇਡਰ ਨਾਲ ਟਕਰਾਈ ਕਾਰ, 2 ਦੀ ਮੌਕੇ 'ਤੇ ਮੌਤ
Tapa Accident News: ਦੋ ਗੰਭੀਰ ਜ਼ਖ਼ਮੀ
Punjab News: ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਵਿਰੁਧ ਧੋਖਾਧੜੀ ਦਾ ਕੇਸ ਦਰਜ
Punjab News: ਵਿਵਾਦਤ ਜ਼ਮੀਨਾਂ ਸਸਤੇ ਭਾਅ 'ਤੇ ਖ਼ਰੀਦਣ ਅਤੇ ਫਿਰ ਮਹਿੰਗੇ ਭਾਅ ’ਤੇ ਵੇਚਣ ਦੇ ਲੱਗੇ ਆਰੋਪ
ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਦੀ ਗ੍ਰਿਫਤਾਰੀ ਦੀ ਬੇਨਤੀ 'ਤੇ ਨਹੀਂ ਕੀਤੀ ਕਾਰਵਾਈ: ਵਿਦੇਸ਼ ਮੰਤਰਾਲਾ
ਹੁਣ ਤੱਕ ਕੈਨੇਡਾ ਵੱਲੋਂ ਸਾਡੀ ਬੇਨਤੀ 'ਤੇ ਕੋਈ ਕਾਰਵਾਈ ਨਹੀਂ ਕੀਤੀ