ਪੰਜਾਬ
ਰਮਨ ਅਰੋੜਾ ਦੇ ਰਿਮਾਂਡ ਵਿਚ ਤਿੰਨ ਦਿਨ ਦਾ ਹੋਰ ਵਾਧਾ
ਪੁਲਿਸ ਵਲੋਂ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ
ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ
ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ
ਸਕੂਲ ਖੋਲ੍ਹਣ ਤੋਂ ਪਹਿਲਾਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਾਫ਼ ਸਫ਼ਾਈ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਹੜ੍ਹਾਂ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਨੀਵਾਂ ਹੋ ਗਿਆ ਹੈ, ਜਿਸ ਕਾਰਨ ਜ਼ਿਲ੍ਹੇ ਦੇ ਬਹੁਤ ਸਾਰੇ ਸਕੂਲ ਹੜ੍ਹਾਂ ਦੇ ਪ੍ਰਭਾਵ ਤੋਂ ਸੁਰੱਖਿਅਤ ਹਨ।
ਪ੍ਰੇਮ ਸਬੰਧਾਂ ਕਾਰਨ 20 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ 'ਤੇ ਧਮਕੀਆਂ ਦੇਣ ਦਾ ਲਗਾਇਆ ਆਰੋਪ
ਹੜ੍ਹ ਪ੍ਰਭਾਵਿਤ ਲੋਕਾਂ ਲਈ ਲੰਗਰ ਤੇ ਹੋਰ ਸਮੱਗਰੀ ਲੈ ਕੇ ਆਏ ਨੌਜਵਾਨ ਦੀ ਮੌਤ
ਮਾਪਿਆਂ ਦਾ ਇਕਲੌਤਾ ਪੁੱਤਰ ਸੀ
ਪ੍ਰਧਾਨ ਮੰਤਰੀ 9 ਸਤੰਬਰ ਨੂੰ ਕਰ ਸਕਦੇ ਹਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਲੈਣਗੇ ਜਾਇਜ਼ਾ
ਗੁਰਦੇ ਦੀ ਬੀਮਾਰੀ ਨਾਲ ਪੀੜਤ Ajnala ਦੇ ਅੱਠ ਸਾਲਾ Abhijot ਦਾ ਇਲਾਜ ਸ਼ੁਰੂ
ਹੜ੍ਹ ਕਾਰਨ ਬੱਚੇ ਦਾ ਰੁਕਿਆ ਹੋਇਆ ਸੀ ਇਲਾਜ, ਪੰਜਾਬ ਸਰਕਾਰ ਨੇ ਖ਼ਰਚ ਦੀ ਚੁੱਕੀ ਜ਼ਿੰਮੇਵਾਰੀ
Abohar News : ਚੋਰੀ ਦੇ ਇਲਜ਼ਾਮ ਵਿਚ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦਾ ਦੋਸ਼
Abohar News : ਬਚਾਉਣ ਆਈ ਮਾਂ ਨੂੰ ਵੀ ਕੁੱਟਿਆ
Punjab School Holidays : ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
Punjab School Holidays: ਭਲਕੇ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ ਸਕੂਲੀ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਹੁਕਮ
ਕੀ ਪੰਜਾਬ ਦੇ ਸਕੂਲਾਂ ਵਿੱਚ ਮੁੜ ਵੱਧ ਸਕਦੀਆਂ ਹਨ ਛੁੱਟੀਆਂ?
ਹੜ੍ਹਾਂ ਕਾਰਨ ਹਾਲਾਤ ਖਰਾਬ