ਪੰਜਾਬ
protection women doctors: ਮੋਹਾਲੀ 'ਚ ਮਹਿਲਾ ਡਾਕਟਰਾਂ ਦੀ ਵਧਾਈ ਸੁਰੱਖਿਆ, ਜਾਣੋ ਹੋਰ ਕਿਹੜੀਆਂ ਮਿਲਣਗੀਆਂ ਸਹੂਲਤਾਂ
ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
Announcement by CM Mann: ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਮੌਕੇ ਕੀਤੇ ਵੱਡੇ ਐਲਾਨ, ਜਾਣੋ
ਆਂਗਨਵਾੜੀ ਵਿੱਚ 3000 ਨੌਕਰੀਆਂ ਦਾ ਨੋਟੀਫਿਕੇਸ਼ਨ ਜਲਦ ਹੋਵੇਗਾ ਜਾਰੀ
Moga News : 15 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਆਰੋਪ 'ਚ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਖਿਲਾਫ਼ ਮਾਮਲਾ ਦਰਜ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਦਿੱਤੀ
Doctors' strike: ਪੰਜਾਬ 'ਚ ਡਾਕਟਰਾਂ ਦੀ ਹੜਤਾਲ, ਸਿਹਤ ਮੰਤਰੀ ਬਲਬੀਰ ਸਿੰਘ ਨੇ ਬੁਲਾਈ ਮੀਟਿੰਗ, ਸੁਰੱਖਿਆ 'ਤੇ ਹੋਵੇਗੀ ਚਰਚਾ
ਕੋਲਕਾਤਾ ਕਾਂਡ ਤੋਂ ਬਾਅਦ ਪੰਜਾਬ ਵਿੱਚ ਵੀ ਡਾਕਟਰਾਂ ਨੇ ਹੜਤਾਲ ਕਰ ਦਿੱਤੀ ਹੈ।
Ludhiana News : ਲੁਧਿਆਣਾ 'ਚ ਚੱਲਦੀ ਐਕਟਿਵਾ ਨੂੰ ਲੱਗੀ ਅੱਗ, ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ ਨੌਜਵਾਨ
ਟੈਂਕੀ ਨੇੜੇ ਹੋਇਆ ਸ਼ਾਰਟ ਸਰਕਟ
Fatehgarh Sahib News : ਬਾਬਾ ਗੁਰਵਿੰਦਰ ਸਿੰਘ ਖੇੜੀ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਣ ਦੇ ਦਿੱਤੇ ਹੁਕਮ
Fatehgarh Sahib News : ਬਾਬਾ ਗੁਰਵਿੰਦਰ ਸਿੰਘ ਖੇੜੀ ਦਾ 1 ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਮੁੜ ਅਦਾਲਤ ’ਚ ਕੀਤਾ ਸੀ ਪੇਸ਼
Kapurthala News : ਕਪੂਰਥਲਾ ਗੁਰਦੁਆਰਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਨੌਜਵਾਨ ’ਤੇ FIR ਹੋਈ ਦਰਜ
Kapurthala News : ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਧਰਨਾ ਕੀਤਾ ਖ਼ਤਮ, ਨੌਜਵਾਨ ਖਿਲਾਫ਼ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ
Petrol Pump Closed : ਰੱਖੜੀ 'ਤੇ ਹੋ ਸਕਦੀ ਹੈ ਤੇਲ ਦੀ ਕਮੀ, ਇਸ ਜ਼ਿਲ੍ਹੇ 'ਚ ਐਤਵਾਰ ਨੂੰ ਬੰਦ ਰਹਿਣਗੇ ਸਾਰੇ ਪੈਟਰੋਲ ਪੰਪ
ਪੈਟਰੋਲ ਪੰਪ ਡੀਲਰਾਂ ਨੇ ਆਪਣੇ ਖਰਚੇ ਘਟਾਉਣ ਦੇ ਲਈ ਇਹ ਫੈਸਲਾ ਲਿਆ
Khanna Accident News: ਕਾਰ ਸਵਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ 'ਤੇ ਚੜ੍ਹਾਈ ਗੱਡੀ, ਇਕ ਦੀ ਮੌਤ
Khanna Accident News: ਬੈਂਕ ਦਾ ਮੈਨੇਜਰ ਸੀ ਮ੍ਰਿਤਕ ਕੁਲਵਿੰਦਰ ਸਿੰਘ
Fatehgarh Sahib News : ਫਤਿਹਗੜ੍ਹ ਸਾਹਿਬ 'ਚ ਢਾਈ ਕਰੋੜ ਦੀ ਹੈਰੋਇਨ ਬਰਾਮਦ , ਲੁਧਿਆਣਾ ਰਹਿੰਦੇ ਮਾਮੇ ਅਤੇ ਭੂਆ ਦੇ ਲੜਕੇ ਗ੍ਰਿਫਤਾਰ
ਇੱਕ ਨਸ਼ਾ ਤਸਕਰੀ ਦੇ ਕੇਸ 'ਚ 4 ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਆਇਆ ਸੀ ਬਾਹਰ