ਪੰਜਾਬ
Panchayat Elections : ਵੱਡੀ ਗਿਣਤੀ ’ਚ ਉਮੀਦਵਾਰਾਂ ਦੇ ਫ਼ਾਰਮ ਨਾਮਨਜ਼ੂਰ ਕਰਨ ਦੇ ਮਾਮਲੇ ’ਤੇ ਹਾਈ ਕੋਰਟ ਨੇ ਪ੍ਰਗਟਾਈ ਨਾਰਾਜ਼ਗੀ
ਕਿਹਾ- ਜਿੱਥੇ ਵੀ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ’ਤੇ ਸਵਾਲ ਖੜੇ ਕੀਤੇ ਗਏ ਉਥੇ ਚੋਣ ’ਤੇ ਲਗਾਈ ਜਾਂਦੀ ਹੈ
CM Bhagwant Mann: CM ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਹੁਕਮ, ਰੋਜ਼ਾਨਾ 7 ਤੋਂ 8 ਮੰਡੀਆਂ ਦਾ ਨਿਰੀਖਣ ਕਰਨ ਲਈ ਕਿਹਾ
CM Bhagwant Mann: ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ- CM ਭਗਵੰਤ ਮਾਨ
Sultanpur Lodhi News: ਖੇਤਾਂ 'ਚ ਝੋਨੇ ਦੀ ਕਟਾਈ ਕਰਵਾ ਰਹੇ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ
Sultanpur Lodhi News: ਟਰੈਕਟਰ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ
Patiala News: ਵਿਜੀਲੈਂਸ ਦੀ ਕਾਰਵਾਈ, 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ
Patiala News: ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਕੀਤਾ ਦਰਜ
Patiala News : ਬਿਨਾਂ ਵਰਦੀ ਤੋਂ ਨਾਜਾਇਜ਼ ਪਾਰਕਿੰਗ ’ਚ ਚਲਾਨ ਕੱਟਣਾ ਪੁਲਿਸ ਨੂੰ ਪਿਆ ਭਾਰੀ, ਪੁੱਠੇ ਪੈਰੀਂ ਪਿਆ ਭੱਜਣਾ
Patiala News : ਦੋਵੇਂ ਪੁਲਿਸ ਮੁਲਾਜ਼ਮ ਪੁੱਠੇ ਪੈਰੀਂ ਗੱਡੀ ’ਚ ਬੈਠ ਕੇ ਭੱਜਦੇ ਹੋਏ ਨਜ਼ਰ ਆਏ
Fazilka News: ਫਾਜ਼ਿਲਕਾ 'ਚ ਨਸ਼ਾ ਤਸਕਰ ਗ੍ਰਿਫਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਉਂਦੇ ਸੀ ਹੈਰੋਇਨ
Fazilka News: ਦੋ ਦੋਸ਼ੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ
Rajinder Kaur Bhattal Security : ਰਾਜਿੰਦਰ ਕੌਰ ਭੱਠਲ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿੱਚ ਹਾਈਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ
ਹਾਈ ਕੋਰਟ ਨੇ ਭੱਠਲ ਦੀ ਸੁਰੱਖਿਆ ਨੂੰ 'ਜ਼ੈੱਡ' ਸ਼੍ਰੇਣੀ ਤੋਂ ਘਟਾ ਕੇ 'ਵਾਈ' ਕਰਨ ਦੇ ਪੰਜਾਬ ਪੁਲਿਸ ਦੇ ਫੈਸਲੇ ਨੂੰ ਰੱਖਿਆ ਬਰਕਰਾਰ
Punjab News : ਕੇ.ਏ.ਪੀ ਸਿਨਹਾ ਹੁਣ ਪੰਜਾਬ ਸਰਕਾਰ ਵਿੱਚ ਮੁੱਖ ਸਕੱਤਰ ਹੋਣਗੇ।
Punjab News : ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ
Punjab News : ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ,CM ਭਗਵੰਤ ਮਾਨ ਦੇ OSD 'ਤੇ ਲਗਾਏ ਸੀ ਆਰੋਪ
48 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ
Punjab News: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Punjab News: ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ ਜਾਣਕਾਰੀ