ਪੰਜਾਬ
Raikot News : ਪੰਜਾਬ ਦੀ ਧੀ ਨੇ ਕੈਨੇਡਾ ’ਚ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਰਾਏਕੋਟ ਦੀ ਧੀ ਕੈਨੇਡਾ ਪੁਲਿਸ ’ਚ ਬਣੀ ਡਿਪਟੀ ਜੇਲ੍ਹ ਸੁਪਰਡੈਂਟ
Raikot News : ਗੁਰਮਨਜੀਤ ਕੌਰ MSC ਅਤੇ MBA ਦੀ ਪੜ੍ਹਾਈ ਕਰਨ ਉਪਰੰਤ 2021 ’ਚ ਸਟੱਡੀ ਵੀਜੇ ’ਤੇ ਗਈ ਸੀ ਬਰੈਮਟਨ ਕੈਨੇਡਾ
Punjab News : ਰਾਜਾ ਵੜਿੰਗ ਨੇ ਜ਼ੀਰੇ ਦਾ ਦੌਰਾ ਕੀਤਾ ਅਤੇ ਹਿੰਸਕ ਹਮਲੇ 'ਚ ਜ਼ਖਮੀ ਹੋਏ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਨਾਲ ਕੀਤੀ ਮੁਲਾਕਾਤ
Punjab News : ਨਿਰਪੱਖ ਪੰਚਾਇਤੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਡੱਟ ਕੇ ਖੜ੍ਹੇ ਹੋਵਾਂਗੇ : ਵੜਿੰਗ
Barnala News : ਵਿਜੀਲੈਂਸ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
Barnala News : ਮੁਲਜ਼ਮ ਨੇ ਪਲਾਟ ਐਨ.ਓ.ਸੀ. ਜਾਰੀ ਕਰਨ ਬਦਲੇ ਮੰਗੇ ਸੀ 50,000 ਰੁਪਏ
Khanna News : ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਹੋਈ ਖਰੀਦ ਸ਼ੁਰੂ
Khanna News : ਆੜ੍ਹਤੀਆਂ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਮਗਰੋਂ ਬਾਸਮਤੀ ਦੀ ਕੀਤੀ ਖਰੀਦ
Chandigarh News : ਤਰੁਨਪ੍ਰੀਤ ਸੌਂਦ ਵੱਲੋਂ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ
Chandigarh News : ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ
ਸਿਹਤ ਖੇਤਰ ’ਚ ਪੰਜਾਬ ਸਰਕਾਰ ਦੀ ਨਵੀਂ ਪ੍ਰਾਪਤੀ, 2 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ
ਹੁਣ ਤਕ ਸੂਬੇ ’ਚ 872 ਆਮ ਆਦਮੀ ਕਲੀਨਿਕਾਂ ਚਲ ਰਹੇ ਹਨ, 30 ਹੋਰ ਕਲੀਨਿਕ ਛੇਤੀ ਹੀ ਖੋਲ੍ਹੇ ਜਾਣ ਦੀ ਤਿਆਰੀ
Chandigarh News : ਪੰਜਾਬ 'ਤੇ AAP ਦਾ ਪਿਛਲੇ ਦਰਵਾਜ਼ੇ ਰਾਹੀਂ ਕੰਟਰੋਲ ਖ਼ਤਮ ਹੋਣਾ ਚਾਹੀਦਾ ਹੈ : ਬਾਜਵਾ
Chandigarh News : ਬਾਜਵਾ ਨੇ ਉਨ੍ਹਾਂ ਰਿਪੋਰਟਾਂ 'ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਕਠਪੁਤਲੀ ਬਣਾਇਆ ਜਾ ਰਿਹਾ ਹੈ
Bathinda News: ਪਿਓ ਨੇ ਨਸ਼ੇੜੀ ਪੁੱਤ ਦਾ ਸਿਰ ’ਚ ਫੌਹੜਾ ਮਾਰ ਕੇ ਕੀਤਾ ਕਤਲ
Bathinda News: ਨਸ਼ੇ ਕਰਨ ਲਈ ਪਿਓ ਤੋਂ ਮੰਗਦਾ ਸੀ ਪੈਸੇ
ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੂੰ ਨੋਟਿਸ
12 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ।
Ludhiana News: ਲੁਧਿਆਣਾ 'ਚ ਮਹਿਲਾ ਕਾਂਸਟੇਬਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੋਨਾ ਦਾ ਮੰਗਲਸੂਤਰ ਖੋਹ ਕੇ ਹੋਏ ਫਰਾਰ
Ludhiana News: ਡਿਊਟੀ ਤੋਂ ਘਰ ਪਰਤ ਰਹੀ ਸੀ ਮੁਲਜ਼ਮ