ਪੰਜਾਬ
Shubhkaran Singh : ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਕਮੇਟੀ ਕਰੇਗੀ, ਸੁਪਰੀਮ ਕੋਰਟ ਨੇ ਹਰਿਆਣਾ ਰਾਜ ਦੀ ਪਟੀਸ਼ਨ ਕੀਤੀ ਖਾਰਜ
ਹਰਿਆਣਾ ਸਰਕਾਰ ਨੇ ਕਿਹਾ- ਪੁਲਿਸ ਫੋਰਸ ਦਾ ਮਨੋਬਲ ਡਿੱਗਿਆ, SC ਨੇ ਕੀਤਾ ਇਨਕਾਰ
Punjab News : ਰਾਜਾ ਵੜਿੰਗ ਨੇ ਆਪ ਦੇ ਸਰਕਾਰੀ ਕਾਲਜਾਂ ਨੂੰ ਨਿੱਜੀਕਰਨ ਕਰਨ ਦੇ ਫ਼ੈਸਲੇ ਦੀ ਕੀਤੀ ਨਿੰਦਿਆ
ਆਪ ਦੀ ਸਿੱਖਿਆ ਮਾਡਲ ਜਰੂਰਤਮੰਦਾਂ ਨੂੰ ਸਿੱਖਿਆ ਤੋਂ ਵੰਚਿਤ ਕਰ ਰਿਹਾ ਹੈ- ਵੜਿੰਗ
Ludhiana News : ਪੰਜਾਬ ਪੁਲਿਸ ਨੇ ਵਿਕਾਸ ਬੱਗਾ ਦੇ ਕਤਲ ਕੇਸ 'ਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਕੀਤਾ ਕਾਬੂ
ਮਾਮਲੇ ਦੀ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ ਜਾਂਚ
Malerkotla News : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਆਜ਼ਾਦੀ ਦਿਵਸ 15 ਅਗਸਤ ਨੂੰ ਡਰਾਈ ਡੇਅ ਘੋਸ਼ਿਤ
ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਪਰੋਸਣ ਵਾਲੇ ਹੋਰ ਅਦਾਰਿਆਂ ਨੂੰ ਕਿਸੇ ਨੂੰ ਵੀ ਸ਼ਰਾਬ ਵੇਚਣ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
MP Charanjit Channi: MP ਚਰਨਜੀਤ ਸਿੰਘ ਦੀ ਚੋਣ ਵਿਰੁੱਧ ਪਟੀਸ਼ਨ 'ਤੇ ਸੁਣਵਾਈ 30 ਸਤੰਬਰ ਤੱਕ ਮੁਲਤਵੀ
MP Charanjit Channi: ਅਦਾਲਤ ਨੇ ਉਨ੍ਹਾਂ ਸਾਰੇ ਬਚਾਓ ਪੱਖਾਂ ਨੂੰ ਨਵੇਂ ਨੋਟਿਸ ਵੀ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਪਹਿਲਾਂ ਨੋਟਿਸ ਜਾਰੀ ਨਹੀਂ ਕੀਤੇ ਗਏ ਸਨ।
Sri Muktsar Sahib News: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਮਾਮਲੇ ਦਾ ਲਿਆ ਨੋਟਿਸ
Sri Muktsar Sahib News: ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ
Malerkotla News : ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪਤਨੀ ਦੇ ਪ੍ਰੇਮੀ ਦਾ ਕੀਤਾ ਕਤਲ , ਲਾਸ਼ ਨੂੰ ਨਹਿਰ 'ਚ ਸੁੱਟ ਕੇ ਕੀਤਾ ਖੁਰਦ ਬੁਰਦ
ਮਲੇਰਕੋਟਲਾ ਪੁਲਿਸ ਵੱਲੋਂ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਕੇ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
Punjab News: ਸਿੱਖਿਆ ਵਿਭਾਗ ਪੰਜਾਬ ਨੇ 13 ਪ੍ਰਿੰਸੀਪਲਾਂ ਨੂੰ ਦਿੱਤੀਆਂ ਤਰੱਕੀਆਂ
Punjab News: ਫਰੀਦਕੋਟ ਦੀ ਮਹਿਲਾ ਪ੍ਰਿੰਸੀਪਲ ਰਾਜਵਿੰਦਰ ਕੌਰ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਵਜੋਂ ਤਾਇਨਾਤ ਕੀਤਾ ਗਿਆ ਹੈl
S.Joginder Singh: ਕਹਿਣੀ ਦੇ ਪੱਕੇ ਸਨ ਸ. ਜੋਗਿੰਦਰ ਸਿੰਘ : ਬਾਬਾ ਸ਼ਮਸ਼ੇਰ ਸਿੰਘ
S.Joginder Singh: ਕਿਹਾ, ਸਾਨੂੰ ਪ੍ਰਵਾਰ ਨਾਲ ਇਕਜੁਟ ਹੋ ਕੇ ਖੜਨਾ ਚਾਹੀਦਾ
Punjab News : ਪੰਜਾਬ ਕੈਬਨਿਟ ਦੀ 14 ਅਗਸਤ ਨੂੰ ਹੋਵੇਗੀ ਅਹਿਮ ਮੀਟਿੰਗ
ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ 'ਤੇ ਸਵੇਰੇ 10 ਵਜੇ ਹੋਵੇਗੀ