ਪੰਜਾਬ
Bathinda News : ਡਿਊਟੀ ’ਚ ਅਣਗਹਿਲੀ ਕਰਨ ਵਾਲਿਆਂ ਖਿਲਾਫ਼ SSP ਦਾ ਵੱਡਾ ਐਕਸ਼ਨ
Bathinda News : CIA ਸਟਾਫ਼ ਦੇ ਤਿੰਨ ਮੁਲਾਜ਼ਮ ਕੀਤੇ ਮੁਅੱਤਲ ਅਤੇ ਇੰਚਾਰਜ ਨੂੰ ਕੀਤਾ ਲਾਈਨ ਹਾਜ਼ਰ
Tarn Taran News : ਪੁਲਿਸ ਅਤੇ BSF ਨੇ ਇਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਇੱਕ China Made ਡਰੋਨ ਕੀਤਾ ਬਰਾਮਦ
Tarn Taran News : ਪਿੰਡ ਰਾਜੋਕੇ ਦੇ ਖੇਤਾਂ ’ਚ ਚਲਾਈ ਗਈ ਸੀ ਤਲਾਸ਼ੀ ਮੁਹਿੰਮ
Firozepur News : ਵਿਜੀਲੈਂਸ ਨੇ ਸ਼ੈਲਰਾਂ ’ਤੇ ਕੱਸਿਆ ਸ਼ਿਕੰਜਾ, ਜਾਣੋ ਕੀ ਹੋਵੇਗੀ ਕਾਰਵਾਈ
Firozepur News : ਵਿਜੀਲ਼ੈਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਸ਼ੈਲਰਾਂ ਦੀ ਲਗਾਤਾਰ ਚੈਕਿੰਗ ਜਾਰੀ
Punjab News: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਤਲਾਸ਼ੀ ਮੁਹਿੰਮ ਚਲਾਈ
- ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ 'ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Punjab News: ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ
Punjab News: ਨੀਰਜ ਦੀ ਵਿਲੱਖਣ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰੇਗੀ
Ludhiana News : ਕਾਂਗਰਸ ਦੇ ਸੰਸਦ ਮੈਂਬਰਾਂ ਨੇ MSME ਸੈਕਟਰ ਦੀ ਰੱਖਿਆ ਲਈ ਫਾਇਨੈਂਸ ਐਕਟ 2023 ਦੀ ਧਾਰਾ ਦੀ ਤੁਰੰਤ ਵਾਪਸੀ ਦੀ ਮੰਗ ਕੀਤੀ
Ludhiana News : ਰਾਜਾ ਵੜਿੰਗ ਨੇ ਸੰਸਦ ਵਿੱਚ ਲੁਧਿਆਣੇ ਦੀ ਉਦਯੋਗਿਕ ਮੰਗਾਂ ਨੂੰ ਉੱਠਾਇਆ
Punjab News: CM ਭਗਵੰਤ ਮਾਨ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ, ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ
Punjab News: ਮਨੂੰ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ਉਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ
Partap Singh Bajwa : ਪ੍ਰਤਾਪ ਬਾਜਵਾ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਮੰਗ ਪੱਤਰ ਦੇਣ ਅਤੇ ਸਪੀਕਰ ਇਸ ਬਾਰੇ ਢੁੱਕਵਾਂ ਫੈਸਲਾ ਲੈਣ - ਹਾਈਕੋਰਟ
ਵਿਧਾਨ ਸਭਾ ਦੇ ਲਾਈਵ ਪ੍ਰਸਾਰਣ 'ਚ ਵਿਰੋਧੀ ਧਿਰ ਨੂੰ ਨਾ ਦਿਖਾਉਣ ਦਾ ਮਾਮਲਾ
MP Vikram Sahni : ਰਾਜ ਸਭਾ ਮੈਂਬਰ ਵਿਕਰਮ ਸਾਹਨੀ ਨੇ ਸੰਸਦ ਵਿੱਚ ਕੇਂਦਰ ਤੋਂ ਪੰਜਾਬ ਨੂੰ ਵਿੱਤੀ ਸਹਾਇਤਾ ਦੀ ਕੀਤੀ ਮੰਗ
ਡਾ. ਸਾਹਨੀ ਨੇ ਕਿਹਾ ਕਿ ਵਿੱਤੀ ਸੰਕਟ ਵਿੱਚ ਫਸ ਰਹੇ ਪੰਜਾਬ ਨੂੰ ਬਚਾਉਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ
Punjab News: ਪੰਜਾਬ ਦੇ ਇਸ ਇਲਾਕੇ ਦੇ ਪੁਲ ਵਿੱਚ ਪਿਆ ਵੱਡਾ ਪਾੜ, ਘਬਰਾਏ ਲੋਕ
Punjab News: ਪਿੰਡ ਵਾਸੀਆਂ ਨੇ ਪੁੱਲ ਨੂੰ ਠੀਕ ਕਰਵਾਉਣ ਦੀ ਕੀਤੀ ਮੰਗ