ਪੰਜਾਬ
ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ
ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ
ਹਵਾਰਾ ਨੂੰ ਪੰਜਾਬ ਜੇਲ 'ਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ
ਹਵਾਰਾ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ
Punjab News: ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ ਵੀ ਸਨ ਮੌਜੂਦ
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖਿਲਾਫ FIR, HC ਨੇ MUDA ਘੁਟਾਲੇ ਦੀ ਜਾਂਚ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਕਥਿਤ ਬੇਨਿਯਮੀਆਂ 4,000 ਕਰੋੜ ਰੁਪਏ ਦੀਆਂ ਹੋਣ ਦਾ ਅੰਦਾਜ਼ਾ
Moga News: ਪਿੰਡ ਚੱਕ ਕਿਸਾਨਾਂ ਦਾ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਸਰਬਸੰਮਤੀ ਨਾਲ ਬਣਿਆ ਸਰਪੰਚ
Moga News: ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲਾ ਮੋਗਾ ਜ਼ਿਲ੍ਹੇ ਦਾ ਬਣਿਆ ਪਹਿਲਾ ਪਿੰਡ
Mansa News : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਦੀ ਸੈਸ਼ਨ ਅਦਾਲਤ ’ਚ ਹੋਈ ਸੁਣਵਾਈ
Mansa News : ਵਕੀਲਾਂ ਦੀ ਹੜਤਾਲ ਕਾਰਨ ਕੋਈ ਵਕੀਲ ਅਦਾਲਤ ’ਚ ਨਹੀਂ ਹੋਇਆ ਪੇਸ਼,18 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
ਪੰਜਾਬ ਮਹਿਲਾ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਆਰਜੀਐਨਯੂਐਲ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੀ ਕੀਤੀ ਮੰਗ
ਵਿਦਿਆਰਥਣਾਂ ਦੀ ਨਿੱਜਤਾ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵਿਦਿਆਰਥੀ ਵਾਈਸ ਚਾਂਸਲਰ ਜੈਸ਼ੰਕਰ ਸਿੰਘ ਖਿਲਾਫ ਪ੍ਰਦਰਸ਼ਨ
ਈਡੀ ਜਲੰਧਰ ਨੇ ਪੰਜਾਬ ਟੈਂਡਰ ਘੁਟਾਲੇ 'ਚ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
ਈਡੀ ਦੀ ਵੱਡੀ ਕਾਰਵਾਈ